1. Inicio
  2. The PropheC
  3. Kina Chir

Kina Chir

The PropheC

ਕਿੰਨਾ ਚਿਰ ਤੈਨੂੰ ਦਿਲ 'ਚ ਲੁੱਕਾ ਕੇ ਰੱਖਿਆ ਕਿੱਤੇ ਵੱਖ ਨਾ ਹੋ ਜਾਵੀਂ ਮੈਥੋਂ ਤੂੰ ਤੈਨੂੰ ਸਾਹਾਂ ਦੀ ਲੜੀ 'ਚ ਮੈਂ ਪ੍ਰੋ ਕੇ ਰੱਖਿਆ ਕਿੱਤੇ ਸਾਹਾਂ ਤੋਂ ਨਾ ਹੋ ਜਾਵੀਂ ਤੂੰ ਦੂਰ ਮੈਂ ਵੀ ਸੰਗਦਾ ਤੂੰ ਵੀ ਸੰਗਦੀ ਕਿਵੇਂ ਬੁੱਲ੍ਹਾ ਤੋਂ ਕਹਾਵਾਂ? ਜੋ ਮੈਂ ਚਾਹਵਾਂ ਤੂੰ ਵੀ ਮੰਗਦੀ ਜਿੰਦ ਨਾ ਤੇਰੇ ਲਾਵਾਂ ਕਿੰਨਾ ਚਿਰ ਤੈਨੂੰ ਦਿਲ 'ਚ ਲੁੱਕਾ ਕੇ ਰੱਖਿਆ ਕਿੰਨਾ ਚਿਰ ਤੈਨੂੰ ਦਿਲ 'ਚ ਲੁੱਕਾ ਕੇ ਰੱਖਿਆ ਅੱਜ ਜਾਣ ਨਈਂ ਮੈਂ ਜਾਣ ਤੈਨੂੰ ਦੇਣਾ ਗੱਲ ਸੰਗ ਵਾਲੀ ਸਾਰੀ ਮੈਂ ਮਿਟਾ ਦੇਣੀ ਆ Photo ਦਿਲ ਦੇ ਕੋਨੇ 'ਚ ਜੋ ਲੁੱਕਾ ਕੇ ਸੀ ਮੈਂ ਰੱਖੀ ਅੱਜ ਅੱਖਾਂ ਦੇ ਸਾਹਮਣੇ ਖਿੜਾ ਦੇਣੀ ਆ ਤੱਕਦਾ ਹੀ ਜਾਵਾਂ, ਐਨਾ ਤੈਨੂੰ ਚਾਹਵਾਂ ਨਜ਼ਰਾਂ ਤੇਰੇ ਤੋਂ ਨਾ ਹਟਾਵਾਂ ਮੈਂ ਤੇਰਾ ਇੰਝ ਸ਼ਰਮਾਉਣਾ ਅੱਖਾਂ ਨੂੰ ਝੁਕਾਉਣਾ ਤੈਨੂੰ ਵੇਖਦਾ ਈ ਥਾਂ ਮਰ ਜਾਵਾਂ ਮੈਂ ਕਿੰਨਾ ਚਿਰ ਤੈਨੂੰ ਦਿਲ 'ਚ ਲੁੱਕਾ ਕੇ ਰੱਖਿਆ ਕਿੰਨਾ ਚਿਰ ਤੈਨੂੰ ਦਿਲ 'ਚ ਲੁੱਕਾ ਕੇ ਰੱਖਿਆ ਜਿੱਥੇ ਤੇਰਾ ਰਾਹ ਓਹੀ ਮੇਰੀ ਥਾਂ ਪਿਆਰ ਦੀ ਉੱਥੇ ਮੈਂ ਤੈਨੂੰ ਕਰ ਦਵਾਂ ਛਾਂ ਸੁਪਨੇ ਵੀ ਤੂੰ ਮੇਰਾ ਦਿਲ ਵੀ ਤੇਰਾ ਤੇਰੇ ਕਦਮਾਂ 'ਚ ਰੱਖਾਂ ਜਾਨ ਮਰਜਾਣਾ ਦਿਲ ਬਸ ਵਿਚਰਿਆ ਨਾ ਹਾਨਣੇ ਨੀ ਤੇਰੀ ਅੱਜ ਕਰਵਾਉਣੀ ਹਾਂ ਤੂੰ ਵੀ ਅਰਮਾਨਾਂ ਨੂੰ ਲਕੋ ਕੇ ਰੱਖਿਆ ਅੱਜ ਪਿਆਰ ਦਾ ਤੂੰ ਕਰ ਇਜ਼ਹਾਰ ਕਿੰਨਾ ਚਿਰ ਤੈਨੂੰ ਦਿਲ 'ਚ ਲੁੱਕਾ ਕੇ ਰੱਖਿਆ ਕਿੰਨਾ ਚਿਰ ਤੈਨੂੰ ਦਿਲ 'ਚ ਲੁੱਕਾ ਕੇ ਰੱਖਿਆ ਕਿੰਨਾ ਚਿਰ ਤੈਨੂੰ ਦਿਲ 'ਚ ਲੁੱਕਾ ਕੇ ਰੱਖਿਆ ਕਿੰਨਾ ਚਿਰ ਤੈਨੂੰ ਦਿਲ 'ਚ ਲੁੱਕਾ ਕੇ ਰੱਖਿਆ ਕਿੰਨਾ ਚਿਰ ਤੈਨੂੰ ਦਿਲ 'ਚ ਕਿੰਨਾ ਚਿਰ ਤੈਨੂੰ ਦਿਲ 'ਚ ਲੁੱਕਾ ਕੇ ਰੱਖਿਆ ਲੁੱਕਾ ਕੇ ਰੱਖਿਆ

Compartir


※ Letrista

The PropheC

https://onlyrics.co/es/the-prophec/kina-chir?lang=pa

Enviado el 10 de octubre de 2022 Por Anonymous

Comentarios

You need to be logged in to write a comment. Please login or register to continue.
The PropheC
Lo mejor de
The PropheC

Nombre Lanzamiento o Álbum

The Lifestyle

Fecha de Lanzamiento

29 de diciembre de 2016

Idioma

language Punjabi

Spotify

Escuchar en spotify

Palabras

Palabras más usadas en esta canción

ਕਿੰਨਾ ਤੈਨੂੰ ਲੁੱਕਾ ਤੇਰੇ ਰੱਖਿਆ ਤੇਰਾ

Análisis

Análisis de la canción